Home Punjab Special Reports ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਪਾਸ

0

ਚੰਡੀਗੜ੍ਹ, 30 ਸਤੰਬਰ:

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਵਿਧਾਨਿਕ ਕੰਮਕਾਜ ਦੌਰਾਨ ‘ਦਿ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਭਾਰੀ ਬਹੁਮਤ ਨਾਲ ਪਾਸ ਹੋ ਗਿਆ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ, 2022 ਸਦਨ ਵੱਲੋਂ ਪਾਸ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਇਹ ਸੋਧ ਇਹ ਸਪੱਸ਼ਟ ਕਰੇਗੀ ਕਿ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2 (ਜੀ) ਵਿੱਚ ਪਰਿਭਾਸ਼ਿਤ ਕੀਤੇ ਅਨੁਸਾਰ “ਜੁਮਲਾ ਮੁਸਤਰਕਾ ਮਾਲਕਨ” ਸਿਰਲੇਖ ਤਹਿਤ ਸਾਂਝੇ ਉਦੇਸ਼ਾਂ ਲਈ ਰਾਖਵੀਂ ਰੱਖੀ ਗਈ ਜ਼ਮੀਨ ਵੀ “ਸ਼ਾਮਲਤ ਦੇਹ” ਹੈ।

LEAVE A REPLY

Please enter your comment!
Please enter your name here