Home Latest News ਪੰਜਾਬ ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਪੰਜਾਬ ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

0
ਪੰਜਾਬ ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਖਿਡਾਰੀ ਨੌਕਰੀਆਂ ਨੂੰ ਤਰਸੇ

ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਖੇਡ ਮੰਤਰੀ ਵੱਲੋਂ ਵੱਡੇ ਵੱਡੇ ਦਾਅਵੇ ਤਾਂ ਕੀਤੇ ਜਾਂਦੇ ਨੇ ਕਿ ਖਿਡਾਰੀਆਂ ਲਈ ਪੰਜਾਬ ਸਰਕਾਰ ਕਰੋੜਾਂ ਰੁਪਏ ਦਾ ਬਜਟ ਖਰਚ ਕਰ ਰਹੀ ਹੈ, ਅਤੇ ਖੇਡਾਂ ਵਿੱਚ ਦੇਸ਼ ਵਿਦੇਸ਼ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਅਤੇ ਨਗਦ ਇਨਾਮ ਦੇਣ ਦੇ ਵੱਡੇ ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪ੍ਰੰਤੂ ਇਹ ਦਾਅਵੇ ਕਿੰਨੇ ਕੁ ਸਹੀ ਨੇ ਦੇਖੋ ਰੂਪਨਗਰ ਤੋਂ ਖਾਸ ਰਿਪੋਰਟ ‘ਚ।

ਦੇਖੋ ਰੂਪਨਗਰ ਤੋਂ ਖਾਸ ਰਿਪੋਰਟ ‘ਚ

LEAVE A REPLY

Please enter your comment!
Please enter your name here