Home Latest News ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਪ੍ਰੈਸ ਕਾਨਫਰੰਸ LIVE

ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਪ੍ਰੈਸ ਕਾਨਫਰੰਸ LIVE

0
ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਪ੍ਰੈਸ ਕਾਨਫਰੰਸ LIVE

ਚੰਡੀਗੜ੍ਹ ਵਿੱਚ ਕਿਸਾਨ ਰੋਸ ਮਾਰਚ ਸਬੰਧੀ ਚੰਡੀਗੜ੍ਹ ਪੁਲੀਸ ਨੇ ਲੱਖਾ ਸਿਧਾਣਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਵਿਰੁੱਧ ਸੈਕਟਰ-17 ਦੇ ਥਾਣੇ ਵਿੱਚ ਆਈਪੀਸੀ ਦੀ ਧਾਰਾ 186,188, 353, 332,147,148,149 ਤਹਿਤ ਕੇਸ ਦਰਜ ਕਰ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੀ ਪ੍ਰੈਸ ਕਾਨਫਰੰਸ ਕੀਤੀ

https://fb.watch/6pmz1npuMW/

LEAVE A REPLY

Please enter your comment!
Please enter your name here