Home Ferozpur ਪੰਜਾਬ ਦੀ ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ

ਪੰਜਾਬ ਦੀ ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ

0
ਪੰਜਾਬ ਦੀ ਇੱਕ ਹੋਰ ਧੀ ਚੜ੍ਹੀ ਦਾਜ ਦੀ ਬਲੀ

ਪਰਿਵਾਰ ਨੇ ਲਗਾਏ ਸੋਹਰਾ ਪਰਿਵਾਰ ‘ਤੇ ਇਲਜ਼ਾਮ

https://fb.watch/6LI8yXuhcd/

ਫਿਰੋਜ਼ਪੁਰ ਦੀ ਰਹਿਣ ਵਾਲੀ ਨਵ-ਵਿਆਹੀ ਲੜਕੀ ਦੀ ਪ੍ਰਾਈਵਟ ਹਸਪਤਾਲ ‘ਚ ਜੇਰੇ ਇਲਾਜ਼ ਮੌਤ ਹੋ ਗਈ।ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਦੇ ਪਤੀ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਮਿਲ ਕੇ ਉਨ੍ਹਾਂ ਦੀ ਕੁੜੀ ਦਾ ਗਲਾ ਘੁੱਟ ਕੇ ਅਤੇ ਜ਼ਹਿਰ ਦੇ ਮਾਰ ਦਿੱਤਾ। ਇਸ ਮਾਮਲੇ ਵਿਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here