ਐਂਕਰ : ਦੇਸ਼ ਅੰਦਰ ਜੇ.ਈ.ਈ. ਅਤੇ ਨੀਟ ਦੇ ਪੇਪਰਾਂ ਨੁੰ ਲੈ ਕੇ ਸਿਆਸੀ ਘਮਾਸਾਨ ਮੱਚਿਆ ਹੋਇਆ ਹੈ। ਇਸ ਦੇ ਚਲਦਿਆਂ ਹੁਣ ਇਸ ਮਸਲੇ ‘ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਵੀ ਸਖਤ ਪ੍ਰਤੀਕਿਿਰਆ ਦਿੱਤੀ ਹੈ। ਵੇਰਕਾ ਦਾ ਕਹਿਣਾ ਹੈ ਕਿ ਅਜਿਹਾ ਕੀ ਕਾਰਨ ਹੈ ਕਿ ਇਸ ਮਹਾਮਾਰੀ ਦੇ ਸਮੇਂ ‘ਚ ਵੀ ਅੱਜ ਕੇਂਦਰ ਸਰਕਾਰ ਵਿਿਦਆਰਥੀਆਂ ਦੇ ਪੇਪਰ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਇਸ ਦਾ ਵਿਰੋਧ ਕਰ ਰਹੀ ਹੈ।
https://www.facebook.com/100001726776868/videos/3647747791959411/?extid=jlCjs9ktU847u5xf
ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੱਚਿਆਂ ਦੀ ਜਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਅਜੇ ਤੱਕ ਇਲਾਜ਼ ਨਹੀਂ ਮਿਿਲਆ ਤੇ ਕੇਂਦਰ ਸਰਕਾਰ ਪੇਪਰ ਕਰਵਾਉਣ ਲਈ ਦਬਾਅ ਬਣਾ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕੀ ਕਾਰਨ ਹੈ ਇਹ ਹੈਰਾਨੀ ਵਾਲੀ ਗੱਲ ਹੈ।