ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖਬਰ ਪੰਜਾਬ ਸਰਕਾਰ ਨਾਲ ਸਬੰਧਤ ਆ ਰਹੀ ਹੈ । ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਆਪਣੇ ਹੁਕਮ ਵਾਪਿਸ ਲੈ ਲਏ ਗਏ ਹਨ । ਦਰਅਸਲ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੀਆਂ ਦਰਾਂ ਵਿਚ ਵਾਧਾ ਕੀਤਾ ਗਿਆ ਸੀ ਜਿਸ ਨੂੰ ਭਾਰੀ ਵਿਰੋਧ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ । ਰਿਪੋਰਟਾਂ ਅਨੁਸਾਰ ਅਜੇ ਪੁਰਾਣੀਆਂ ਦਰਾਂ ਹੀ ਲਾਗੂ ਰਹਿਣਗੀਆਂ ।