Home Amritsar ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਠੇਕਾ ਮੁਲਾਜ਼ਮਾਂ ਨੇ ਲਗਾਇਆ ਮੋਰਚਾ

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਠੇਕਾ ਮੁਲਾਜ਼ਮਾਂ ਨੇ ਲਗਾਇਆ ਮੋਰਚਾ

0
ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਠੇਕਾ ਮੁਲਾਜ਼ਮਾਂ ਨੇ ਲਗਾਇਆ ਮੋਰਚਾ

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਖੰਨਾ ‘ਤੇ ਠੇਕਾ ਮੁਲਾਜ਼ਮਾਂ ਨੇ ਫਿਰ ਪੱਕਾ ਮੋਰਚਾ ਲਾ ਦਿੱਤਾ ਹੈ। ਮੁਲਾਜ਼ਮ ਮੁਲਾਜਮ ਸੰਘਰਸ਼ ਯੂਨੀਅਨ ਵੱਲੋਂ ਲਗਾਏ ਧਰਨੇ ਵਿਚ ਬੱਚੇ ਤੇ ਔਰਤਾਂ ਵੀ ਸ਼ਾਮਿਲ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਕਰ ਰਹੀ ਹੈ।

LEAVE A REPLY

Please enter your comment!
Please enter your name here