ਚੰਡੀਗੜ੍ਹ : ਸੋਸ਼ਲ ਮੀਡੀਆ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਸੋਸ਼ਲ ਮੀਡੀਆ ਜਰੀਏ ਕਈ ਤਰ੍ਹਾਂ ਦੀਆਂ ਗਲਤ ਅਫਵਾਹਾਂ ਵੀ ਫੈਲਾਈਆਂ ਜਾਂਦੀਆਂ ਹਨ। ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਅਜਿਹੀਆਂ ਅਫਵਾਹਾਂ ਫੈਲਾਉਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ‘ਤੇ ਸਖਤ ਤੋਂ ਸਖਤ ਕਾਰਵਾਈ ਹੋਵੇਗੀ।
ਲੋਕਾਂ ‘ਤੇ ਭੜਕੇ ਮੁੱਖ ਮੰਤਰੀ, ਫਿਰ ਦਿੱਤੀ ਸਖਤ ਚੇਤਾਵਨੀ, ਸਾਵਧਾਨ
RELATED ARTICLES